Genesis 27:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਸਾਓ ਨੇ ਉਸੇ ਖਾਸ ਤਰ੍ਹਾਂ ਨਾਲ ਭੋਜਨ ਪਕਾਇਆ ਜਿਸ ਨੂੰ ਉਸ ਦਾ ਪਿਤਾ ਪਸੰਦ ਕਰਦਾ ਸੀ। ਏਸਾਓ ਇਸ ਨੂੰ ਆਪਣੇ ਪਿਤਾ ਕੋਲ ਲੈ ਆਇਆ। ਉਸ ਨੇ ਆਪਣੇ ਪਿਤਾ ਨੂੰ ਆਖਿਆ, “ਪਿਤਾ ਜੀ ਮੈਂ ਤੁਹਾਡਾ ਪੁੱਤਰ ਹਾਂ। ਉੱਠੋ ਅਤੇ ਮਾਸ ਖਾ ਲਵੋ ਜਿਸਦਾ ਮੈਂ ਤੁਹਾਡੇ ਲਈ ਸ਼ਿਕਾਰ ਕਰਕੇ ਲਿਆਇਆ ਹਾਂ। ਫ਼ੇਰ ਤੁਸੀਂ ਮੈਨੂੰ ਅਸੀਸਾਂ ਦੇਵੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਵੀ ਸੁਆਦਲਾ ਭੋਜਨ ਤਿਆਰ ਕੀਤਾ ਅਰ ਆਪਣੇ ਪਿਤਾ ਕੋਲ ਲਿਆਇਆ ਅਤੇ ਆਪਣੇ ਪਿਤਾ ਨੂੰ ਆਖਿਆ ਭਈ ਮੇਰਾ ਪਿਤਾ ਉੱਠੇ ਅਰ ਆਪਣੇ ਪੁੱਤ੍ਰ ਦੇ ਸ਼ਿਕਾਰ ਤੋਂ ਖਾਵੇ ਅਰ ਤੁਹਾਡਾ ਜੀਉ ਮੈਨੂੰ ਬਰਕਤ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਵੀ ਸੁਆਦਲਾ ਭੋਜਨ ਤਿਆਰ ਕੀਤਾ ਅਤੇ ਆਪਣੇ ਪਿਤਾ ਕੋਲ ਲਿਆਇਆ ਅਤੇ ਆਪਣੇ ਪਿਤਾ ਨੂੰ ਆਖਿਆ ਮੇਰੇ ਪਿਤਾ ਜੀ ਉੱਠੋ ਅਤੇ ਆਪਣੇ ਪੁੱਤਰ ਦੇ ਸ਼ਿਕਾਰ ਨੂੰ ਖਾਵੋ ਅਤੇ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ।