Genesis 27:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਸਹਾਕ ਨੇ ਉਸ ਨੂੰ ਆਖਿਆ, “ਕੌਣ ਹੈਂ ਤੂੰ?” ਉਸ ਨੇ ਜਵਾਬ ਦਿੱਤਾ, “ਮੈਂ ਤੁਹਾਡਾ ਪੁੱਤਰ ਹਾਂ-ਤੁਹਾਡਾ ਪਹਿਲੋਠਾ ਪੁੱਤਰ-ਏਸਾਓ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਦੇ ਪਿਤਾ ਇਸਹਾਕ ਨੇ ਉਸ ਨੂੰ ਆਖਿਆ, ਤੂੰ ਕੌਣ ਹੈਂ? ਤਾਂ ਉਸ ਆਖਿਆ, ਮੈਂ ਤੁਹਾਡਾ ਪਲੌਠਾ ਪੁੱਤ੍ਰ ਏਸਾਓ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਦੇ ਪਿਤਾ ਇਸਹਾਕ ਨੇ ਉਹ ਨੂੰ ਆਖਿਆ, ਤੂੰ ਕੌਣ ਹੈਂ? ਉਸ ਆਖਿਆ, ਮੈਂ ਤੁਹਾਡਾ ਪਹਿਲੌਠਾ ਪੁੱਤਰ ਏਸਾਓ ਹਾਂ।