Genesis 27:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਇਸਹਾਕ ਨੂੰ ਇੰਨਾ ਗੁੱਸਾ ਆਇਆ ਕਿ ਉਹ ਹਿੰਸਾ ਨਾਲ ਕੰਬਣ ਲੱਗ ਪਿਆ ਅਤੇ ਉਹ ਚਿੱਲਾਇਆ, “ਤਾਂ ਫ਼ੇਰ ਉਹ ਕੌਣ ਸੀ ਜਿਹੜਾ ਤੇਰੇ ਤੋਂ ਪਹਿਲਾਂ ਭੋਜਨ ਪਕਾ ਕੇ ਮੇਰੇ ਲਈ ਲਿਆਇਆ? ਮੈਂ ਭੋਜਨ ਛਕ ਲਿਆ ਅਤੇ ਉਸ ਨੂੰ ਅਸੀਸਾਂ ਦੇ ਦਿੱਤੀਆਂ ਹਨ। ਹੁਣ ਅਸੀਸਾਂ ਉਸ ਦੀਆਂ ਹੋ ਚੁੱਕੀਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਹਾਕ ਨੇ ਅਤਯੰਤ ਥਰ ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਹੈ ਸੀ ਜਿਹੜਾ ਸ਼ਿਕਾਰ ਮਾਰਕੇ ਮੇਰੇ ਕੋਲ ਲਿਆਇਆ? ਮੈਂ ਸਾਰੇ ਵਿੱਚੋਂ ਤੇਰੇ ਆਉਣ ਤੋਂ ਪਹਿਲਾਂ ਖਾਧਾ ਅਰ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਹਾਕ ਨੇ ਥਰ-ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਸੀ ਜਿਹੜਾ ਸ਼ਿਕਾਰ ਮਾਰ ਕੇ ਮੇਰੇ ਕੋਲ ਲਿਆਇਆ? ਮੈਂ ਤੇਰੇ ਆਉਣ ਤੋਂ ਪਹਿਲਾਂ ਉਸ ਦੇ ਭੋਜਨ ਵਿੱਚੋਂ ਖਾਧਾ ਅਤੇ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ।