Genesis 27:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਸਾਓ ਨੇ ਆਪਣੇ ਪਿਤਾ ਦੇ ਸ਼ਬਦ ਸੁਣੇ। ਉਹ ਜ਼ਾਰੋ-ਜ਼ਾਰ ਰੋਇਆ। ਉਸ ਨੇ ਆਪਣੇ ਪਿਤਾ ਨੂੰ ਆਖਿਆ, “ਤਾਂ ਪਿਤਾ ਜੀ, ਮੈਨੂੰ ਵੀ ਅਸੀਸ ਦਿਉ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਏਸਾਓ ਨੇ ਆਪਣੇ ਪਿਤਾ ਦੀਆਂ ਗੱਲਾਂ ਸੁਣੀਆਂ ਤਾਂ ਅਤਯੰਤ ਕੁੜੱਤਣ ਨਾਲ ਭੁੱਭਾਂ ਮਾਰ ਕੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਮੈਨੂੰ, ਹਾਂ, ਮੈਨੂੰ ਵੀ ਬਰਕਤ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਏਸਾਓ ਨੇ ਆਪਣੇ ਪਿਤਾ ਦੀਆਂ ਗੱਲਾਂ ਸੁਣੀਆਂ ਤਾਂ ਕੁੜੱਤਣ ਨਾਲ ਭੁੱਬਾਂ ਮਾਰ ਕੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਮੈਨੂੰ, ਹਾਂ, ਮੈਨੂੰ ਵੀ ਬਰਕਤ ਦਿਓ।