Genesis 27:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਨੇ ਆਖਿਆ, “ਤੇਰੇ ਭਰਾ ਨੇ ਮੇਰੇ ਨਾਲ ਚਲਾਕੀ ਕੀਤੀ! ਉਹ ਆਇਆ ਅਤੇ ਤੇਰੀਆਂ ਅਸੀਸਾਂ ਲੈ ਗਿਆ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਆਖਿਆ ਤੇਰਾ ਭਰਾ ਧੋਖੇ ਨਾਲ ਆਕੇ ਤੇਰੀ ਬਰਕਤ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਆਖਿਆ ਤੇਰਾ ਭਰਾ ਧੋਖੇ ਨਾਲ ਆ ਕੇ ਤੇਰੀ ਬਰਕਤ ਲੈ ਗਿਆ।