Genesis 27:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਸਾਓ ਨੇ ਆਖਿਆ, “ਉਸ ਦਾ ਨਾਮ ਯਾਕੂਬ ਹੈ ‘ਚਲਾਕੂ’ ਇਹੀ ਨਾਮ ਉਸ ਲਈ ਢੁਕਦਾ ਹੈ। ਉਸ ਨੇ ਦੋ ਵਾਰੀ ਮੈਨੂੰ ਧੋਖਾ ਦਿੱਤਾ ਹੈ ਉਸ ਨੇ ਮੇਰੇ ਕੋਲੋਂ ਮੇਰੇ ਪਹਿਲੋਠਾ ਪੁੱਤਰ ਹੋਣ ਦਾ ਹਕ ਖੋਹ ਲਿਆ। ਅਤੇ ਹੁਣ ਉਸ ਨੇ ਮੇਰੀਆਂ ਅਸੀਸਾਂ ਵੀ ਖੋਹ ਲਈਆਂ ਹਨ।” ਫ਼ੇਰ ਏਸਾਓ ਨੇ ਆਖਿਆ, “ਕੀ ਤੇਰੇ ਕੋਲ ਮੇਰੇ ਲਈ ਕੋਈ ਅਸੀਸ ਬਚੀ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਖਿਆ, ਕੀ ਉਸ ਦਾ ਨਾਉਂ ਠੀਕ ਯਾਕੂਬ ਨਹੀਂ ਰੱਖਿਆ ਗਿਆ ਕਿ ਓਸ ਹੁਣ ਦੂਜੀ ਵਾਰ ਮੇਰੇ ਸੰਗ ਧੋਖਾ ਕੀਤਾ ਹੈ? ਉਸ ਨੇ ਪਲੋਠੀ ਦਾ ਹੱਕ ਵੀ ਲੈ ਲਿਆ ਅਰ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਾਂ ਓਸ ਆਖਿਆ, ਕੀ ਤੁਸਾਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਕੀ ਉਸ ਦਾ ਨਾਮ ਠੀਕ ਯਾਕੂਬ ਨਹੀਂ ਰੱਖਿਆ ਗਿਆ ਕਿ ਉਸ ਨੇ ਹੁਣ ਦੂਜੀ ਵਾਰ ਮੇਰੇ ਨਾਲ ਧੋਖਾ ਕੀਤਾ ਹੈ? ਉਸ ਨੇ ਪਹਿਲੌਠੇ ਦਾ ਹੱਕ ਵੀ ਲੈ ਲਿਆ ਅਤੇ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਦ ਉਸ ਨੇ ਆਖਿਆ, ਕੀ ਤੁਸੀਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ?