Genesis 27:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਨੇ ਆਖਿਆ, “ਮੈਂ ਯਾਕੂਬ ਨੂੰ ਤੇਰੇ ਉੱਤੇ ਹਕੂਮਤ ਕਰਨ ਦੀ ਸ਼ਕਤੀ ਦੇ ਚੁੱਕਾ ਹਾਂ। ਮੈਂ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੇ ਸੇਵਕ ਹੋਣ ਲਈ ਦੇ ਦਿੱਤਾ ਹੈ। ਮੈਂ ਉਸ ਨੂੰ ਬਹੁਤ ਸਾਰਾ ਅਨਾਜ ਅਤੇ ਮੈਅ ਦੇ ਚੁੱਕਿਆ ਹਾਂ। ਪੁੱਤਰ, ਮੈਂ ਹੁਣ ਤੇਰੇ ਵਾਸਤੇ ਕੀ ਕਰ ਸੱਕਦਾ ਹਾਂ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਹਾਕ ਨੇ ਏਸਾਓ ਨੂੰ ਏਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸਰਦਾਰ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਰ ਅਨਾਜ ਅਰ ਦਾਖਰਸ ਉਸ ਨੂੰ ਦਿੱਤੀ। ਹੁਣ ਮੇਰੇ ਪੁੱਤ੍ਰ ਮੈਂ ਤੇਰੇ ਲਈ ਕੀ ਕਰਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਹਾਕ ਨੇ ਏਸਾਓ ਨੂੰ ਇਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸੁਆਮੀ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਤੇ ਅਨਾਜ ਅਤੇ ਦਾਖ਼ਰਸ ਉਸ ਨੂੰ ਦਿੱਤੀ। ਹੁਣ ਮੇਰੇ ਪੁੱਤਰ ਮੈਂ ਤੇਰੇ ਲਈ ਕੀ ਕਰਾਂ?