Genesis 27:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਏਸਾਓ ਆਪਣੇ ਪਿਤਾ ਨੂੰ ਅਰਜ਼ੋਈਆਂ ਕਰਦਾ ਰਿਹਾ। “ਕੀ ਤੁਹਾਡੇ ਕੋਲ ਇੱਕ ਹੀ ਅਸੀਸ ਹੈ, ਪਿਤਾ ਜੀ? ਪਿਤਾ ਜੀ ਮੈਨੂੰ ਵੀ ਅਸੀਸ ਦੇਵੋ!” ਏਸਾਓ ਰੋਣ ਲੱਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਸਾਓ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਉੱਚੀ ਉੱਚੀ ਭੁੱਭਾਂ ਮਾਰੀਆ ਅਰ ਰੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਏਸਾਓ ਨੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਨੇ ਉੱਚੀ-ਉੱਚੀ ਭੁੱਬਾਂ ਮਾਰੀਆਂ ਅਤੇ ਰੋਇਆ।