Genesis 27:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਇਸਹਾਕ ਨੇ ਉਸ ਨੂੰ ਆਖਿਆ, “ਤੂੰ ਉਪਜਾਊ ਜ਼ਮੀਨ ਅਤੇ ਆਕਾਸ਼ ਦੀ ਤਰੇਲ ਤੋਂ ਦੂਰ ਰਹੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਏਹ ਉੱਤਰ ਦਿੱਤਾ- ਵੇਖ, ਧਰਤੀ ਦੀ ਚਿਕਨਾਈ ਅਤੇ ਉੱਪਰੋਂ ਅਕਾਸ਼ ਦੀ ਤਰੇਲ ਤੋਂ ਰਹਿਣਾ ਤੇਰਾ ਹੋਊ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਇਹ ਉੱਤਰ ਦਿੱਤਾ - ਵੇਖ, ਧਰਤੀ ਦੀ ਚਿਕਨਾਈ ਅਤੇ ਉੱਪਰੋਂ ਅਕਾਸ਼ ਦੀ ਤ੍ਰੇਲ ਤੋਂ ਤੇਰਾ ਰਹਿਣਾ ਹੋਵੇਗਾ।