Genesis 27:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਆਪਣੀ ਤਲਵਾਰ ਨਾਲ ਲੜ ਕੇ ਜਿਉਂਵੇਂਗਾ ਅਤੇ ਤੂੰ ਆਪਣੇ ਭਰਾ ਦਾ ਗੁਲਾਮ ਹੋਵੇਂਗਾ। ਪਰ ਤੇਰੇ ਸੰਘਰਸ਼ ਤੋਂ ਬਾਦ, ਤੂੰ ਉਸ ਦੇ ਕਾਬੂ ਵਿੱਚੋਂ ਨਿਕਲ ਆਵੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੀ ਤੇਗ ਨਾਲ ਜੀਵੇਂਗਾ ਅਰ ਤੂੰ ਆਪਣੇ ਭਰਾ ਦੀ ਟਹਿਲ ਕਰੇਂਗਾ ਅਰ ਐਉਂ ਹੋਵੇਗਾ ਕਿ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਂਗਾ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਤਲਵਾਰ ਨਾਲ ਜੀਵੇਂਗਾ ਅਤੇ ਤੂੰ ਆਪਣੇ ਭਰਾ ਦੀ ਸੇਵਾ ਕਰੇਂਗਾ ਅਤੇ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਂਗਾ।