Genesis 27:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਮਗਰੋਂ, ਇਸ ਅਸੀਸ ਦੇ ਕਾਰਣ ਏਸਾਓ ਯਾਕੂਬ ਦੇ ਖ਼ਿਲਾਫ਼ ਖਾਰ ਖਾਣ ਲੱਗ ਪਿਆ। ਏਸਾਓ ਨੇ ਆਪਣੇ-ਆਪ ’ਚ ਸੋਚਿਆ, “ਛੇਤੀ ਹੀ ਮੇਰੇ ਪਿਤਾ ਦਾ ਦੇਹਾਂਤ ਹੋ ਜਾਵੇਗਾ ਅਤੇ ਉਸ ਦੇ ਲਈ ਸੋਗ ਦਾ ਸਮਾਂ ਹੋਵੇਗਾ। ਪਰ ਇਸ ਤੋਂ ਬਾਦ ਮੈਂ ਯਾਕੂਬ ਨੂੰ ਮਾਰ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ ਅਰ ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ।