Genesis 27:46 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਿਬਕਾਹ ਨੇ ਇਸਹਾਕ ਨੂੰ ਆਖਿਆ, “ਮੈਂ ਏਸਾਓ ਦੀਆਂ ਹਿੱਤੀ ਵਹੁਟੀਆਂ ਦੇ ਆਸ-ਪਾਸ ਰਹਿਣ ਤੋਂ ਨਫ਼ਰਤ ਕਰਦੀ ਹਾਂ। ਕਿਉਂਕਿ ਉਹ ਸਾਡੇ ਲੋਕਾਂ ਵਿੱਚੋਂ ਨਹੀਂ ਹਨ। ਯਾਕੂਬ ਦੇ ਇਨ੍ਹਾਂ ਔਰਤਾਂ ਵਿੱਚੋਂ ਕਿਸੇ ਇੱਕ ਨਾਲ ਸ਼ਾਦੀ ਕਰਨ ਨਾਲੋਂ ਚੰਗਾ ਹੈ ਕਿ ਮੈਂ ਮਰ ਜਾਵਾਂ।”
Punjabi Bible 2016 - ਪਵਿੱਤਰ ਬਾਈਬਲ O.V.
ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਥ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ । ਜੇ ਯਾਕੂਬ ਹੇਥ ਦੀਆਂ ਧੀਆਂ ਵਿੱਚੋਂ ਅਜਿਹੀ ਤੀਵੀਂ ਕਰੇ ਜਿਵੇਂ ਏਸ ਦੇਸ ਦੀਆਂ ਧੀਆਂ ਹਨ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ? ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਤ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ। ਜੇਕਰ ਯਾਕੂਬ ਹੇਤ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ?