Genesis 27:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਏਸਾਓ ਸ਼ਿਕਾਰ ਤੇ ਚੱਲਾ ਗਿਆ। ਜਦੋਂ ਇਸਹਾਕ ਨੇ ਇਹ ਗੱਲਾਂ ਆਪਣੇ ਪੁੱਤਰ ਨੂੰ ਆਖੀਆਂ ਤਾਂ ਰਿਬਕਾਹ ਸੁਣ ਰਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਇਸਹਾਕ ਆਪਣੇ ਪੁੱਤ੍ਰ ਏਸਾਓ ਨਾਲ ਬੋਲਦਾ ਸੀ ਤਾਂ ਰਿਬਕਾ ਸੁਣਦੀ ਸੀ। ਫੇਰ ਏਸਾਓ ਰੜ ਵੱਲ ਚਲਾ ਗਿਆ ਭਈ ਸ਼ਿਕਾਰ ਮਾਰਕੇ ਲੈ ਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਸਹਾਕ ਆਪਣੇ ਪੁੱਤਰ ਏਸਾਓ ਨਾਲ ਗੱਲ ਕਰਦਾ ਸੀ ਤਦ ਰਿਬਕਾਹ ਸੁਣਦੀ ਸੀ। ਫੇਰ ਏਸਾਓ ਮੈਦਾਨ ਵੱਲ ਚਲਾ ਗਿਆ ਕਿ ਸ਼ਿਕਾਰ ਮਾਰ ਕੇ ਲੈ ਆਵੇ।