Genesis 27:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੇ ਪਿਤਾ ਨੇ ਆਖਿਆ, ‘ਇੱਕ ਜਾਨਵਰ ਨੂੰ ਮਾਰ ਕੇ ਮੇਰੇ ਲਈ ਲਿਆ। ਮੇਰੇ ਲਈ ਭੋਜਨ ਤਿਆਰ ਕਰ ਅਤੇ ਮੈਂ ਖਾਵਾਂਗਾ। ਫ਼ੇਰ ਮੈਂ ਮਰਨ ਤੋਂ ਪਹਿਲਾਂ ਤੈਨੂੰ ਯਹੋਵਾਹ ਦੀ ਹਾਜ਼ਰੀ ਵਿੱਚ ਅਸੀਸ ਦੇਵਾਂਗਾ।’
Punjabi Bible 2016 - ਪਵਿੱਤਰ ਬਾਈਬਲ O.V.
ਕਿ ਮੇਰੇ ਲਈ ਸ਼ਿਕਾਰ ਲੈਕੇ ਸੁਆਦਲਾ ਭੋਜਨ ਤਿਆਰ ਕਰ ਜੋ ਮੈਂ ਖਾਵਾਂ ਅਰ ਯਹੋਵਾਹ ਦੇ ਸਨਮੁਖ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਮੇਰੇ ਲਈ ਸ਼ਿਕਾਰ ਮਾਰ ਕੇ ਸੁਆਦਲਾ ਭੋਜਨ ਤਿਆਰ ਕਰ ਜੋ ਮੈਂ ਖਾਵਾਂ ਅਤੇ ਯਹੋਵਾਹ ਦੇ ਸਨਮੁਖ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ।