Genesis 28:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਨੇ ਯਾਕੂਬ ਨੂੰ ਸੱਦਿਆ ਅਤੇ ਉਸ ਨੂੰ ਅਸੀਸ ਦਿੱਤੀ। ਫ਼ੇਰ ਇਸਹਾਕ ਨੇ ਉਸ ਨੂੰ ਆਦੇਸ਼ ਦਿੱਤਾ। ਇਸਹਾਕ ਨੇ ਆਖਿਆ, “ਤੈਨੂੰ ਕਿਸੇ ਕਨਾਨੀ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਰ ਉਸ ਨੂੰ ਬਰਕਤ ਦਿੱਤੀ ਅਰ ਏਹ ਆਖ ਕੇ ਉਸ ਨੂੰ ਹੁਕਮ ਦਿੱਤਾ ਕਿ ਤੂੰ ਕਨਾਨੀ ਧੀਆਂ ਵਿੱਚੋਂ ਤੀਵੀਂ ਨਾ ਕਰੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਤੇ ਉਸ ਨੂੰ ਬਰਕਤ ਦਿੱਤੀ ਅਤੇ ਇਹ ਆਖ ਕੇ ਉਸ ਨੂੰ ਹੁਕਮ ਦਿੱਤਾ, ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ।