Genesis 28:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੂੰ ਇੱਕ ਸੁਪਨਾ ਆਇਆ। ਉਸ ਨੂੰ ਸੁਪਨਾ ਆਇਆ ਕਿ ਇੱਕ ਪੌੜੀ ਸੀ ਜਿਹੜੀ ਧਰਤੀ ਉੱਤੇ ਲਗੀ ਹੋਈ ਸੀ ਅਤੇ ਆਕਾਸ਼ ਤੱਕ ਜਾਂਦੀ ਸੀ। ਯਾਕੂਬ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਇਸ ਪੌੜੀ ਉੱਤੇ ਚੜ੍ਹਦਿਆਂ ਉੱਤਰਦਿਆਂ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਸੁਫਨਾ ਡਿੱਠਾ ਅਤੇ ਵੇਖੋ ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਰ ਉਸ ਦੀ ਚੋਟੀ ਅਕਾਸ਼ ਤੀਕ ਸੀ ਅਰ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ ਉੱਤਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ।