Genesis 28:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਭੈਭੀਤ ਹੋ ਗਿਆ। ਉਸ ਨੇ ਆਖਿਆ, “ਇਹ ਬਹੁਤ ਮਹਾਨ ਥਾਂ ਹੈ। ਇਹ ਪਰਮੇਸ਼ੁਰ ਦਾ ਘਰ ਹੈ। ਇਹ ਆਕਾਸ਼ ਦਾ ਦਰਵਾਜ਼ਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਸ ਭੈ ਖਾਕੇ ਆਖਿਆ ਏਹ ਅਸਥਾਨ ਕਿੱਡਾ ਭਿਆਣਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨਾ ਏਹ ਹੋਰ ਅਸਥਾਨ ਨਹੀਂ ਹੈ ਸਗੋਂ ਏਹ ਤਾਂ ਅਕਾਸ਼ ਦੀ ਡੇਉਢੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਭੈਅ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ।