Genesis 28:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਸਵੇਰੇ ਬਹੁਤ ਤੜਕੇ ਉੱਠ ਬੈਠਾ। ਯਾਕੂਬ ਨੇ ਉਹ ਸਿਲ ਲਈ ਜਿਸ ਉੱਤੇ ਉਹ ਸੁੱਤਾ ਸੀ ਅਤੇ ਇਸ ਨੂੰ ਇਸਦੇ ਇੱਕ ਕਿਨਾਰੇ ਭਾਰ ਖੜ੍ਹਾ ਕਰ ਦਿੱਤਾ। ਫ਼ੇਰ ਉਸ ਨੇ ਸਿਲ ਉੱਤੇ ਤੇਲ ਚੋਇਆ। ਇਸ ਤਰ੍ਹਾਂ ਉਸ ਨੇ ਇਸ ਸਿਲ ਨੂੰ ਪਰਮੇਸ਼ੁਰ ਦੀ ਯਾਦਗਾਰ ਬਣਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਸਵੇਰੇ ਉੱਠਿਆ ਅਰ ਉਸ ਪੱਥਰ ਨੂੰ ਲੈਕੇ ਜਿਹੜਾ ਉਸ ਨੇ ਸਿਰਹਾਣੇ ਲਈ ਰੱਖਿਆ ਸੀ ਥੰਮ੍ਹ ਲਈ ਖੜਾ ਕੀਤਾ ਅਰ ਉਸ ਉੱਤੇ ਤੇਲ ਡੋਹਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਸਵੇਰੇ ਉੱਠਿਆ ਅਤੇ ਉਸ ਪੱਥਰ ਨੂੰ ਲੈ ਕੇ ਜਿਹੜਾ ਉਸ ਨੇ ਸਿਰਹਾਣੇ ਲਈ ਰੱਖਿਆ ਸੀ, ਥੰਮ੍ਹ ਲਈ ਖੜ੍ਹਾ ਕੀਤਾ ਅਤੇ ਉਸ ਉੱਤੇ ਤੇਲ ਡੋਲ੍ਹਿਆ।