Genesis 28:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਥਾਂ ਦਾ ਨਾਮ ਲੂਜ਼ ਸੀ। ਪਰ ਯਾਕੂਬ ਨੇ ਇਸ ਨੂੰ ਬੈਤਏਲ ਦਾ ਨਾਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਸ ਅਸਥਾਨ ਦਾ ਨਾਉਂ ਬੈਤਏਲ ਰੱਖਿਆ ਪਰ ਪਹਿਲਾਂ ਉਸ ਨਗਰ ਦਾ ਨਾਉਂ ਲੂਜ਼ ਹੈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਸ ਸਥਾਨ ਦਾ ਨਾਮ ਬੈਤਏਲ ਰੱਖਿਆ, ਪਰ ਪਹਿਲਾਂ ਉਸ ਨਗਰ ਦਾ ਨਾਮ ਲੂਜ਼ ਸੀ।