Genesis 28:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਹ ਥਾਂ ਛੱਡਦੇ ਅਤੇ ਪਦਨ ਅਰਾਮ ਨੂੰ ਚੱਲਿਆ ਜਾਹ। ਆਪਣੇ ਨਾਨੇ ਬਥੂਏਲ ਦੇ ਘਰ ਚੱਲਿਆ ਜਾਹ। ਉੱਥੇ ਤੇਰਾ ਮਾਮਾ ਲਾਬਾਨ ਰਹਿੰਦਾ ਹੈ। ਉਸ ਦੀ ਕਿਸੇ ਇੱਕ ਧੀ ਨਾਲ ਵਿਆਹ ਕਰਵਾ ਲੈ।
Punjabi Bible 2016 - ਪਵਿੱਤਰ ਬਾਈਬਲ O.V.
ਉੱਠ ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾਹ ਅਰ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਆਪਣੇ ਲਈ ਤੀਵੀਂ ਵਿਆਹ ਲਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਠ, ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾ ਅਤੇ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕਰ ਲਈਂ।