Genesis 28:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਾਕੂਬ ਨੇ ਇੱਕ ਇਕਰਾਰ ਕੀਤਾ। ਉਸ ਨੇ ਆਖ਼ਿਆ, “ਜੇ ਪਰਮੇਸ਼ੁਰ ਮੇਰੇ ਨਾਲ ਹੈ, ਅਤੇ ਜੇ ਪਰਮੇਸ਼ੁਰ ਮੇਰੀ ਇਸ ਯਾਤਰਾ ਉੱਤੇ ਰੱਖਿਆ ਕਰੇਗਾ, ਅਤੇ ਜੇ ਪਰਮੇਸ਼ੁਰ ਮੈਨੂੰ ਖਾਣ-ਪੀਣ ਅਤੇ ਪਹਿਨਣ ਲਈ ਦਿੰਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਨੇ ਏਹ ਆਖ ਕੇ ਸੁੱਖਣਾ ਸੁੱਖੀ ਭਈ ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ ਸੰਗ ਹੋਵੇ ਅਰ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ ਅਰ ਖਾਣ ਨੂੰ ਪਰਸ਼ਾਦੀ ਅਰ ਪਾਉਣ ਨੂੰ ਬਸਤ੍ਰ ਮੈਨੂੰ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ