Genesis 28:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਆ ਜਾਂਦਾ ਹਾਂ, ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਨੂੰ ਮੁੜਾਂ ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਨੂੰ ਮੁੜਾਂ ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ।