Genesis 28:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਸ ਪੱਥਰ ਨੂੰ ਇੱਕ ਯਾਦਗਾਰ ਪੱਥਰ ਵਜੋਂ ਸਥਾਪਿਤ ਕਰ ਰਿਹਾ ਹਾਂ। ਇਹ ਦਰਸਾਵੇਗਾ ਕਿ ਇਹ ਪਰਮੇਸ਼ੁਰ ਲਈ ਪਵਿੱਤਰ ਸਥਾਨ ਹੈ। ਅਤੇ ਮੈਂ ਪਰਮੇਸ਼ੁਰ ਨੂੰ ਉਸ ਸਾਰੇ ਕੁਝ ਦਾ ਦਸਵੰਧ ਦੇਵਾਂਗਾ ਜੋ ਕੁਝ ਵੀ ਉਹ ਮੈਨੂੰ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜਾ ਕੀਤਾ ਪਰਮੇਸ਼ੁਰ ਦਾ ਘਰ ਹੋਵੇਗਾ ਅਰ ਸਾਰੀਆਂ ਚੀਜ਼ਾਂ ਦਾ ਜੋ ਤੂੰ ਮੈਨੂੰ ਦੇਵੇਂਗਾ ਮੈਂ ਜ਼ਰੂਰ ਤੈਨੂੰ ਦਸੌਧ ਦਿਆਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ।