Genesis 28:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਅਸੀਸ ਦੇਵੇ ਅਤੇ ਤੈਨੂੰ ਬਹੁਤ ਸਾਰੀ ਸੰਤਾਨ ਦੇਵੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੂੰ ਇੱਕ ਮਹਾਨ ਕੌਮ ਦਾ ਪਿਤਾ ਬਣੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਰ ਤੈਨੂੰ ਫਲਵੰਤ ਬਣਾਵੇ ਅਰ ਤੈਨੂੰ ਵਧਾਵੇ ਅਰ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ।