Genesis 28:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਹਾਕ ਨੇ ਯਾਕੂਬ ਨੂੰ ਰਿਬਕਾਹ ਦੇ ਭਰਾ ਕੋਲ ਪਦਨ ਅਰਾਮ ਭੇਜ ਦਿੱਤਾ। ਇਸ ਤਰ੍ਹਾਂ ਯਾਕੂਬ ਆਰਾਮੀ ਬਥੂਏਲ ਦੇ ਪੁੱਤਰ ਲਾਬਾਨ ਕੋਲ ਚੱਲਾ ਗਿਆ। ਲਾਬਾਨ ਰਿਬਕਾਹ ਦਾ ਭਰਾ ਸੀ। ਰਿਬਕਾਹ ਯਾਕੂਬ ਅਤੇ ਏਸਾਓ ਦੀ ਮਾਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਸਹਾਕ ਨੇ ਯਾਕੂਬ ਨੂੰ ਤੋਰ ਦਿੱਤਾ ਅਰ ਉਹ ਪਦਨ ਅਰਾਮ ਵਿੱਚ ਲਾਬਾਨ ਦੇ ਕੋਲ ਗਿਆ ਜਿਹੜਾ ਅਰਾਮੀ ਬਥੂਏਲ ਦਾ ਪੁੱਤ੍ਰ ਅਰ ਯਾਕੂਬ ਅਰ ਏਸਾਓ ਦੀ ਮਾਤਾ ਰਿਬਕਾਹ ਦਾ ਭਰਾ ਸੀ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਹਾਕ ਨੇ ਯਾਕੂਬ ਨੂੰ ਤੋਰ ਦਿੱਤਾ ਅਤੇ ਉਹ ਪਦਨ ਅਰਾਮ ਵਿੱਚ ਲਾਬਾਨ ਦੇ ਕੋਲ ਗਿਆ ਜਿਹੜਾ ਅਰਾਮੀ ਬਥੂਏਲ ਦਾ ਪੁੱਤਰ ਅਤੇ ਯਾਕੂਬ ਅਤੇ ਏਸਾਓ ਦੀ ਮਾਤਾ ਰਿਬਕਾਹ ਦਾ ਭਰਾ ਸੀ।