Genesis 28:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਏਸਾਓ ਨੂੰ ਪਤਾ ਲੱਗਿਆ ਕਿ ਯਾਕੂਬ ਆਪਣੇ ਮਾਤਾ ਪਿਤਾ ਦੀ ਆਗਿਆ ਮੰਨ ਕੇ ਪਦਨ ਅਰਾਮ ਚੱਲਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਾਕੂਬ ਆਪਣੇ ਮਾਤਾ ਪਿਤਾ ਦੀ ਸੁਣ ਕੇ ਪਦਨ ਅਰਾਮ ਨੂੰ ਚੱਲਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਾਕੂਬ ਆਪਣੇ ਮਾਤਾ-ਪਿਤਾ ਦੀ ਸੁਣ ਕੇ ਪਦਨ ਅਰਾਮ ਨੂੰ ਚਲਿਆ ਗਿਆ।