Genesis 28:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਸਾਓ ਨੂੰ ਇਸ ਤੋਂ ਪਤਾ ਲੱਗਿਆ ਕਿ ਉਸ ਦਾ ਪਿਤਾ ਇਹ ਨਹੀਂ ਚਾਹੁੰਦਾ ਕਿ ਉਸ ਦੇ ਪੁੱਤਰ ਕਨਾਨੀ ਔਰਤਾਂ ਨਾਲ ਵਿਆਹ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਏਸਾਓ ਨੇ ਏਹ ਵੇਖਿਆ ਕਿ ਕਨਾਨ ਦੀਆਂ ਧੀਆਂ ਮੇਰੇ ਪਿਤਾ ਇਸਹਾਕ ਦੀਆਂ ਅੱਖਾਂ ਵਿੱਚ ਬੁਰੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਏਸਾਓ ਨੇ ਇਹ ਵੇਖਿਆ ਕਿ ਕਨਾਨ ਦੀਆਂ ਧੀਆਂ ਮੇਰੇ ਪਿਤਾ ਇਸਹਾਕ ਦੀਆਂ ਅੱਖਾਂ ਵਿੱਚ ਬੁਰੀਆਂ ਹਨ