Genesis 29:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲਾਬਾਨ ਨੇ ਆਪਣੀ ਭੈਣ ਦੇ ਪੁੱਤਰ ਯਾਕੂਬ ਬਾਰੇ ਸੁਣਿਆ। ਇਸ ਲਈ ਲਾਬਾਨ ਉਸ ਨੂੰ ਮਿਲਣ ਲਈ ਦੌੜਿਆ। ਲਾਬਾਨ ਨੇ ਉਸ ਨੂੰ ਜਫ਼ੀ ਪਾ ਲਈ ਅਤੇ ਚੁੰਮਿਆ ਅਤੇ ਆਪਣੇ ਘਰ ਲੈ ਆਇਆ। ਯਾਕੂਬ ਨੇ ਜੋ ਕੁਝ ਵਾਪਰਿਆ ਸੀ ਸਭ ਦੱਸ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਜਦ ਲਾਬਾਨ ਨੇ ਆਪਣੇ ਭਾਣਜੇ ਦੀ ਖਬਰ ਸੁਣੀ ਤਾਂ ਉਸ ਦੇ ਮਿਲਣ ਨੂੰ ਨੱਠਾ ਅਰ ਜੱਫੀ ਪਾਕੇ ਉਸ ਨੂੰ ਚੁੰਮਿਆ ਅਰ ਉਸ ਨੂੰ ਆਪਣੇ ਘਰ ਲੈ ਆਇਆ ਤਾਂ ਉਸ ਲਾਬਾਨ ਨੂੰ ਸਾਰਿਆ ਗੱਲਾਂ ਦੱਸੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਲਾਬਾਨ ਨੇ ਆਪਣੇ ਭਾਣਜੇ ਦੀ ਖ਼ਬਰ ਸੁਣੀ ਤਾਂ ਉਸ ਦੇ ਮਿਲਣ ਨੂੰ ਨੱਠਾ ਅਤੇ ਜੱਫ਼ੀ ਪਾ ਕੇ ਉਸ ਨੂੰ ਚੁੰਮਿਆ ਅਤੇ ਉਸ ਨੂੰ ਆਪਣੇ ਘਰ ਲੈ ਆਇਆ ਤਾਂ ਯਾਕੂਬ ਨੇ ਲਾਬਾਨ ਨੂੰ ਸਾਰੀਆਂ ਗੱਲਾਂ ਦੱਸੀਆਂ।