Genesis 29:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਲਾਬਾਨ ਨੇ ਯਾਕੂਬ ਨੂੰ ਆਖਿਆ, “ਤੇਰੇ ਲਈ ਮੇਰੇ ਵਾਸਤੇ ਬਿਨਾ ਤਨਖਾਹ ਤੋਂ ਕੰਮ ਕਰਨਾ ਸਹੀ ਨਹੀਂ। ਤੂੰ ਇੱਕ ਰਿਸ਼ਤੇਦਾਰ ਹੈਂ, ਕੋਈ ਗੁਲਾਮ ਨਹੀਂ ਮੈਂ ਤੈਨੂੰ ਕੀ ਦੇਵਾਂ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਲਾਬਾਨ ਨੇ ਯਾਕੂਬ ਨੂੰ ਆਖਿਆ ਕਿ ਏਸ ਕਾਰਨ ਕਿ ਤੂੰ ਮੇਰਾ ਸਾਕ ਹੈਂ ਕੀ ਮੇਰੀ ਟਹਿਲ ਮੁਖਤ ਹੀ ਕਰੇਂਗਾ? ਮੈਨੂੰ ਦੱਸ, ਕੀ ਤਲਬ ਲਵੇਂਗਾ? ਲਾਬਾਨ ਦੀਆਂ ਦੋ ਧੀਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਲਾਬਾਨ ਨੇ ਯਾਕੂਬ ਨੂੰ ਆਖਿਆ, ਇਸ ਕਾਰਨ ਕਿ ਤੂੰ ਮੇਰਾ ਰਿਸ਼ਤੇਦਾਰ ਹੈਂ, ਕੀ ਮੇਰੀ ਸੇਵਾ ਮੁਫ਼ਤ ਹੀ ਕਰੇਂਗਾ? ਮੈਨੂੰ ਦੱਸ, ਤੂੰ ਕੀ ਮਜ਼ਦੂਰੀ ਲਵੇਂਗਾ? ਲਾਬਾਨ ਦੀਆਂ ਦੋ ਧੀਆਂ ਸਨ,