Genesis 29:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲਾਬਾਨ ਦੀਆਂ ਦੋ ਧੀਆਂ ਸਨ। ਵੱਡੀ ਲੇਆਹ ਸੀ ਅਤੇ ਛੋਟੀ ਰਾਖੇਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਵੱਡੀ ਦਾ ਨਾਉਂ ਲੇਆਹ ਅਰ ਨਿੱਕੀ ਦਾ ਨਾਉਂ ਰਾਖੇਲ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੱਡੀ ਦਾ ਨਾਮ ਲੇਆਹ ਅਤੇ ਛੋਟੀ ਦਾ ਨਾਮ ਰਾਖ਼ੇਲ ਸੀ।