Genesis 29:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਆਹ ਬਹੁਤ ਖੂਬਸੂਰਤ ਨਹੀਂ ਸੀ, ਪਰ ਰਾਖੇਲ ਇੱਕ ਬਹੁਤ ਹੀ ਖੂਬਸੂਰਤ ਮੁਟਿਆਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੇਆਹ ਦੀਆਂ ਅੱਖਾਂ ਚੁੰਨੀਆਂ ਸਨ ਪਰ ਰਾਖੇਲ ਰੂਪਵੰਤ ਅਤੇ ਵੇਖਣ ਵਿੱਚ ਸੋਹਣੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਆਹ ਦੀਆਂ ਅੱਖਾਂ ਕੋਮਲ ਸਨ ਪਰ ਰਾਖ਼ੇਲ ਰੂਪਵੰਤ ਅਤੇ ਵੇਖਣ ਵਿੱਚ ਸੋਹਣੀ ਸੀ।