Genesis 29:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਰਾਖੇਲ ਨੂੰ ਪਿਆਰ ਕਰਦਾ ਸੀ, ਯਾਕੂਬ ਨੇ ਲਾਬਾਨ ਨੂੰ ਆਖਿਆ, “ਮੈਂ ਤੇਰੇ ਲਈ ਸੱਤ ਸਾਲ ਕੰਮ ਕਰਾਂਗਾ ਜੇ ਤੂੰ ਮੇਰੇ ਨਾਲ ਆਪਣੀ ਧੀ ਰਾਖੇਲ ਦਾ ਵਿਆਹ ਕਰ ਦੇਵੇਂ।”
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਰਾਖੇਲ ਨੂੰ ਪਿਆਰ ਕਰਦਾ ਸੀ ਤਾਂ ਉਸ ਆਖਿਆ ਮੈਂ ਤੇਰੀ ਨਿੱਕੀ ਧੀ ਰਾਖੇਲ ਲਈ ਸੱਤ ਵਰਹੇ ਤੇਰੀ ਟਹਿਲ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਰਾਖ਼ੇਲ ਨੂੰ ਪਿਆਰ ਕਰਦਾ ਸੀ ਇਸ ਲਈ ਉਸ ਨੇ ਆਖਿਆ, ਮੈਂ ਤੇਰੀ ਛੋਟੀ ਧੀ ਰਾਖ਼ੇਲ ਲਈ ਸੱਤ ਸਾਲ ਤੱਕ ਤੇਰੀ ਸੇਵਾ ਕਰਾਂਗਾ।