Genesis 29:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲਾਬਾਨ ਨੇ ਆਖਿਆ, “ਉਸਦੇ ਲਈ ਵੀ ਤੇਰੇ ਨਾਲ ਸ਼ਾਦੀ ਕਰਨਾ ਹੋਰ ਕਿਸੇ ਨਾਲ ਸ਼ਾਦੀ ਕਰਨ ਨਾਲੋਂ ਬਿਹਤਰ ਹੋਵੇਗਾ। ਇਸ ਲਈ ਮੇਰੇ ਕੋਲ ਠਹਿਰ ਜਾ।”
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਲਾਬਾਨ ਨੇ ਆਖਿਆ, ਉਹ ਨੂੰ ਕਿਸੇ ਦੂਜੇ ਨੂੰ ਦੇਣ ਨਾਲੋਂ ਤੈਨੂੰ ਦੇਣਾ ਚੰਗਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਾਬਾਨ ਨੇ ਆਖਿਆ, ਉਹ ਨੂੰ ਕਿਸੇ ਦੂਜੇ ਨੂੰ ਦੇਣ ਨਾਲੋਂ ਤੈਨੂੰ ਦੇਣਾ ਚੰਗਾ ਹੈ,