Genesis 29:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਾਕੂਬ ਠਹਿਰ ਗਿਆ ਅਤੇ ਸੱਤ ਵਰ੍ਹੇ ਲਾਬਾਨ ਲਈ ਕੰਮ ਕਰਦਾ ਰਿਹਾ। ਪਰ ਇਹ ਕੁਝ ਦਿਨਾਂ ਵਾਂਗ ਹੀ ਲੱਗਿਆ ਕਿਉਂਕਿ ਉਹ ਰਾਖੇਲ ਨੂੰ ਪਿਆਰ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮੇਰੇ ਨਾਲ ਰਹੁ। ਯਾਕੂਬ ਨੇ ਰਾਖੇਲ ਲਈ ਸੱਤ ਵਰਹੇ ਟਹਿਲ ਕੀਤੀ ਅਤੇ ਉਹ ਦੀਆਂ ਅੱਖਾਂ ਵਿੱਚ ਉਹ ਦੇ ਪ੍ਰੇਮ ਦੇ ਕਾਰਨ ਉਹ ਥੋੜੇ ਦਿਨਾਂ ਦੇ ਬਰਾਬਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੇ ਨਾਲ ਰਹਿ। ਯਾਕੂਬ ਨੇ ਰਾਖ਼ੇਲ ਲਈ ਸੱਤ ਸਾਲ ਸੇਵਾ ਕੀਤੀ ਅਤੇ ਪ੍ਰੇਮ ਦੇ ਕਾਰਨ ਉਹ ਉਸ ਲਈ ਥੋੜ੍ਹੇ ਦਿਨ ਦੇ ਬਰਾਬਰ ਸਨ।