Genesis 29:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਲਾਬਾਨ ਨੇ ਉਸ ਥਾਂ ਦੇ ਸਾਰੇ ਲੋਕਾਂ ਨੂੰ ਦਾਵਤ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਲਾਬਾਨ ਨੇ ਉਸ ਥਾਂ ਦੇ ਸਭ ਮਨੁੱਖਾਂ ਨੂੰ ਇਕੱਠਾ ਕਰ ਕੇ ਵੱਡਾ ਖਾਣਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲਾਬਾਨ ਨੇ ਉਸ ਸਥਾਨ ਦੇ ਸਭ ਮਨੁੱਖਾਂ ਨੂੰ ਇਕੱਠੇ ਕਰ ਕੇ ਵੱਡੀ ਦਾਵਤ ਕੀਤੀ