Genesis 29:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
(ਲਾਬਾਨ ਨੇ ਆਪਣੀ ਨੌਕਰਾਣੀ ਜ਼ਿਲਫ਼ਾਹ ਨੂੰ ਆਪਣੀ ਧੀ ਦੀ ਸੇਵਕਾ ਬਣਾ ਦਿੱਤਾ।)
Punjabi Bible 2016 - ਪਵਿੱਤਰ ਬਾਈਬਲ O.V.
ਲਾਬਾਨ ਨੇ ਉਹ ਨੂੰ ਜਿਲਫਾਹ ਆਪਣੀ ਗੋੱਲੀ ਦਿੱਤੀ ਤਾਂਜੋ ਉਹ ਦੀ ਧੀ ਲੇਆਹ ਲਈ ਗੋੱਲੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਾਬਾਨ ਨੇ ਉਹ ਨੂੰ ਆਪਣੀ ਦਾਸੀ ਜਿਲਫਾਹ ਦਿੱਤੀ ਤਾਂ ਜੋ ਉਸ ਦੀ ਧੀ ਲੇਆਹ ਲਈ ਦਾਸੀ ਹੋਵੇ।