Genesis 29:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲਾਬਾਨ ਨੇ ਆਖਿਆ, “ਸਾਡੇ ਦੇਸ਼ ਵਿੱਚ ਅਸੀਂ ਵੱਡੀ ਧੀ ਤੋਂ ਪਹਿਲਾਂ ਛੋਟੀ ਦਾ ਵਿਆਹ ਨਹੀਂ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਲਾਬਾਨ ਨੇ ਆਖਿਆ, ਸਾਡੇ ਦੇਸ ਵਿੱਚ ਐਉਂ ਨਹੀਂ ਹੁੰਦਾ ਕਿ ਨਿੰਕੀ ਨੂੰ ਪਲੌਠੀ ਤੋਂ ਪਹਿਲਾਂ ਦਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਾਬਾਨ ਨੇ ਆਖਿਆ, ਸਾਡੇ ਦੇਸ਼ ਵਿੱਚ ਅਜਿਹਾ ਨਹੀਂ ਹੁੰਦਾ ਕਿ ਛੋਟੀ ਨੂੰ ਵੱਡੀ ਤੋਂ ਪਹਿਲਾਂ ਵਿਆਹ ਦੇਈਏ।