Genesis 29:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੂੰ ਪੂਰਾ ਹਫ਼ਤਾ ਸ਼ਾਦੀ ਦੀਆਂ ਰਸਮਾਂ ਵਿੱਚ ਸ਼ਾਮਿਲ ਰਹਿ, ਅਤੇ ਮੈਂ ਰਾਖੇਲ ਦਾ ਵੀ ਤੇਰੇ ਨਾਲ ਵਿਆਹ ਕਰ ਦਿਆਂਗਾ। ਪਰ ਤੈਨੂੰ ਮੇਰੇ ਲਈ ਸੱਤ ਵਰ੍ਹੇ ਹੋਰ ਕੰਮ ਕਰਨਾ ਪਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਹਦਾ ਸਾਤਾ ਪੂਰਾ ਕਰ ਤਾਂ ਮੈਂ ਤੈਨੂੰ ਏਹ ਵੀ ਉਸ ਟਹਿਲ ਦੇ ਬਦਲੇ ਜਿਹੜੀ ਤੂੰ ਮੇਰੇ ਲਈ ਹੋਰ ਸੱਤਾਂ ਵਰਿਹਾਂ ਤੀਕ ਕਰੇਂਗਾ ਦੇ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦਾ ਹਫ਼ਤਾ ਪੂਰਾ ਕਰ, ਤਾਂ ਮੈਂ ਤੈਨੂੰ ਦੂਜੀ ਵੀ ਉਸ ਸੇਵਾ ਦੇ ਬਦਲੇ, ਜਿਹੜੀ ਤੂੰ ਮੇਰੇ ਲਈ ਹੋਰ ਸੱਤ ਸਾਲ ਤੱਕ ਕਰੇਂਗਾ ਦੇ ਦਿਆਂਗਾ।