Genesis 29:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਾਕੂਬ ਨੇ ਇਵੇਂ ਹੀ ਕੀਤਾ ਅਤੇ ਹਫ਼ਤਾ ਖਤਮ ਹੋ ਗਿਆ। ਫ਼ੇਰ ਲਾਬਾਨ ਨੇ ਆਪਣੀ ਧੀ ਰਾਖੇਲ ਦਾ ਵਿਆਹ ਵੀ ਉਸ ਨਾਲ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਏਸੇ ਤਰਾਂ ਕੀਤਾ ਅਰ ਏਹਦਾ ਸਾਤਾ ਪੂਰਾ ਕੀਤਾ ਤਦ ਉਹ ਉਸ ਨੂੰ ਆਪਣੀ ਧੀ ਰਾਖੇਲ ਵਿਆਹ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਅਜਿਹਾ ਹੀ ਕੀਤਾ ਅਤੇ ਲੇਆਹ ਦਾ ਹਫ਼ਤਾ ਪੂਰਾ ਕੀਤਾ ਤਦ ਉਸ ਉਹ ਨੂੰ ਆਪਣੀ ਧੀ ਰਾਖ਼ੇਲ ਵਿਆਹ ਦਿੱਤੀ।