Genesis 29:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਾਕੂਬ ਨੇ ਰਾਖੇਲ ਨਾਲ ਵੀ ਸੰਭੋਗ ਕੀਤਾ ਅਤੇ ਯਾਕੂਬ ਰਾਖੇਲ ਨੂੰ ਲੇਆਹ ਨਾਲੋਂ ਵੱਧ ਪਿਆਰ ਕਰਦਾ ਸੀ। ਯਾਕੂਬ ਸੱਤ ਵਰ੍ਹੇ ਹੋਰ ਲਾਬਾਨ ਲਈ ਕੰਮ ਕਰਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਰਾਖੇਲ ਕੋਲ ਵੀ ਗਿਆ ਕਿਉਂਜੋ ਉਹ ਰਾਖੇਲ ਨੂੰ ਲੇਆਹ ਨਾਲੋਂ ਵੱਧ ਪ੍ਰੇਮ ਕਰਦਾ ਸੀ ਤੇ ਉਹ ਨੇ ਹੋਰ ਸੱਤ ਵਰਹੇ ਉਸ ਦੀ ਟਹਿਲ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਾਕੂਬ ਉਹ ਰਾਖ਼ੇਲ ਕੋਲ ਵੀ ਗਿਆ ਕਿਉਂ ਜੋ ਉਹ ਰਾਖ਼ੇਲ ਨੂੰ ਲੇਆਹ ਨਾਲੋਂ ਵੱਧ ਪ੍ਰੇਮ ਕਰਦਾ ਸੀ ਤੇ ਉਸ ਨੇ ਹੋਰ ਸੱਤ ਸਾਲ ਤੱਕ ਉਸ ਦੀ ਸੇਵਾ ਕੀਤੀ।