Genesis 29:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਆਹ ਫ਼ੇਰ ਤੋਂ ਗਰਭਵਤੀ ਹੋ ਗਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਦਾ ਨਾਮ ਸ਼ਿਮਓਨ ਰੱਖਿਆ। ਲੇਆਹ ਨੇ ਆਖਿਆ, “ਯਹੋਵਾਹ ਜਾਣਦਾ ਕਿ ਮੇਰਾ ਪਤੀ ਮੇਰੀ ਅਣਗਹਿਲੀ ਕਰਦਾ ਹੈ, ਇਸ ਲਈ ਉਸ ਨੇ ਮੈਨੂੰ ਇਹ ਪੁੱਤਰ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਫੇਰ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਤਾਂ ਆਖਿਆ, ਯਹੋਵਾਹ ਨੇ ਸੁਣਿਆ ਕਿ ਮੈਂ ਘਿਣਾਉਣੀ ਜਾਣੀ ਗਈ ਹਾਂ ਏਸ ਕਾਰਨ ਉਸ ਨੇ ਮੈਨੂੰ ਏਹ ਦਿੱਤਾ ਤੇ ਉਹ ਦਾ ਨਾਉਂ ਸ਼ਿਮਓਨ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੇਰ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਯਹੋਵਾਹ ਨੇ ਸੁਣਿਆ ਕਿ ਮੈਂ ਤੁੱਛ ਜਾਣੀ ਗਈ, ਇਸ ਕਾਰਨ ਉਸ ਨੇ ਮੈਨੂੰ ਇਹ ਪੁੱਤਰ ਦਿੱਤਾ ਅਤੇ ਉਸ ਦਾ ਨਾਮ ਸ਼ਿਮਓਨ ਰੱਖਿਆ।