Genesis 29:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਆਹ ਇੱਕ ਵਾਰ ਫ਼ੇਰ ਗਰਭਵਤੀ ਹੋ ਗਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਇਸ ਪੁੱਤਰ ਦਾ ਨਾਮ ਲੇਵੀ ਰੱਖਿਆ। ਲੇਆਹ ਨੇ ਆਖਿਆ, “ਹੁਣ ਅਵੱਸ਼ ਹੀ ਮੇਰਾ ਪਤੀ ਮੇਰੇ ਨਾਲ ਜੁੜ ਜਾਵੇਗਾ। ਮੈਂ ਉਸ ਨੂੰ ਤਿੰਨ ਪੁੱਤਰ ਦਿੱਤੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਫੇਰ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਤਾਂ ਆਖਿਆ, ਹੁਣ ਏਸ ਵੇਲੇ ਮੇਰਾ ਮਰਦ ਮੇਰੇ ਨਾਲ ਮਿਲਿਆ ਰਹੂਗਾ ਕਿਉਂਜੋ ਮੈਂ ਉਸ ਦੇ ਲਈ ਤਿੰਨ ਪੁੱਤ੍ਰ ਜਣੇ, ਏਸ ਕਾਰਨ ਉਸ ਉਹ ਦਾ ਨਾਉਂ ਲੇਵੀ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੇਰ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੇਰਾ ਪਤੀ ਮੇਰੇ ਨਾਲ ਮਿਲੇਗਾ ਕਿਉਂ ਜੋ ਮੈਂ ਉਸ ਦੇ ਲਈ ਤਿੰਨ ਪੁੱਤਰ ਜਣੇ ਹਨ, ਇਸ ਕਾਰਨ ਉਸ ਨੇ ਉਹ ਦਾ ਨਾਮ ਲੇਵੀ ਰੱਖਿਆ।