Genesis 29:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਲੇਆਹ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਉਸ ਨੇ ਉਸ ਦਾ ਨਾਮ ਯਹੂਦਾਹ ਰੱਖਿਆ। ਲੇਆਹ ਨੇ ਉਸ ਦਾ ਇਹ ਨਾਮ ਇਸ ਲਈ ਰੱਖਿਆ ਕਿਉਂਕਿ ਉਸ ਨੇ ਆਖਿਆ, “ਹੁਣ ਮੈਂ ਯਹੋਵਾਹ ਦੀ ਉਸਤਤਿ ਕਰਾਂਗੀ।” ਫ਼ੇਰ ਲੇਆਹ ਨੇ ਸੰਤਾਨ ਪੈਦਾ ਕਰਨੀ ਬੰਦ ਕਰ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਫੇਰ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਅਰ ਆਖਿਆ, ਏਸ ਵੇਲੇ ਮੈਂ ਯਹੋਵਾਹ ਦਾ ਧੰਨਵਾਦ ਕਰਾਂਗੀ, ਏਸ ਕਾਰਨ ਉਸ ਉਹ ਦਾ ਨਾਉਂ ਯਹੂਦਾਹ ਰੱਖਿਆ ਤਦ ਉਹ ਜਣਨ ਤੋਂ ਰਹਿ ਗਈ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੇਰ ਗਰਭਵਤੀ ਹੋਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੈਂ ਯਹੋਵਾਹ ਦਾ ਧੰਨਵਾਦ ਕਰਾਂਗੀ, ਇਸ ਕਾਰਨ ਉਸ ਨੇ ਉਹ ਦਾ ਨਾਮ ਯਹੂਦਾਹ ਰੱਖਿਆ ਤਦ ਉਹ ਜਣਨ ਤੋਂ ਰਹਿ ਗਈ।