Genesis 29:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਾਕੂਬ ਅਯਾਲੀਆਂ ਨਾਲ ਗੱਲ ਕਰ ਰਿਹਾ ਸੀ ਤਾਂ ਰਾਖੇਲ ਆਪਣੇ ਪਿਤਾ ਦੀਆਂ ਭੇਡਾਂ ਦੇ ਨਾਲ ਆ ਗਈ। (ਰਾਖੇਲ ਦਾ ਕੰਮ ਭੇਡਾਂ ਦੀ ਦੇਖ-ਭਾਲ ਕਰਨਾ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਨ੍ਹਾਂ ਨਾਲ ਬੋਲਦਾ ਹੀ ਸੀ ਕਿ ਰਾਖੇਲ ਆਪਣੇ ਪਿਤਾ ਦੀਆਂ ਭੇਡਾਂ ਨਾਲ ਆਈ ਕਿਉਂਜੋ ਉਹ ਪਾਲਣ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਨ੍ਹਾਂ ਨਾਲ ਗੱਲਾਂ ਕਰਦਾ ਹੀ ਸੀ ਕਿ ਰਾਖ਼ੇਲ ਆਪਣੇ ਪਿਤਾ ਦੀਆਂ ਭੇਡਾਂ ਨਾਲ ਆਈ, ਕਿਉਂ ਜੋ ਉਹ ਭੇਡ-ਬੱਕਰੀਆਂ ਚਾਰਦੀ ਸੀ।