Genesis 3:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਨੇ ਆਖਿਆ, “ਜਿਹੜੀ ਔਰਤ ਤੂੰ ਮੇਰੇ ਲਈ ਸਾਜੀ ਸੀ ਉਸ ਨੇ ਮੈਨੂੰ ਉਸ ਰੁੱਖ ਦਾ ਫ਼ਲ ਦਿੱਤਾ ਸੀ। ਇਸ ਲਈ ਮੈਂ ਖਾ ਲਿਆ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਆਦਮੀ ਨੇ ਆਖਿਆ ਕਿ ਜਿਸ ਤੀਵੀਂ ਨੂੰ ਤੂੰ ਮੈਨੂੰ ਦਿੱਤਾ ਸੀ ਉਸ ਨੇ ਉਸ ਬਿਰਛ ਤੋਂ ਮੈਨੂੰ ਦਿੱਤਾ ਤੇ ਮੈਂ ਖਾਧਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ।