Genesis 3:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਤੂੰ ਕੀ ਕਰ ਬੈਠੀ ਹੈਂ?” ਔਰਤ ਨੇ ਆਖਿਆ, “ਸੱਪ ਨੇ ਮੈਨੂੰ ਗੁਮਰਾਹ ਕਰ ਦਿੱਤਾ ਸੀ, ਇਸ ਲਈ ਮੈਂ ਫ਼ਲ ਖਾ ਲਿਆ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਪਰਮੇਸ਼ੁਰ ਨੇ ਤੀਵੀਂ ਨੂੰ ਆਖਿਆ ਕਿ ਤੈਂ ਇਹ ਕੀ ਕੀਤਾ? ਤੀਵੀਂ ਨੇ ਆਖਿਆ ਕਿ ਸੱਪ ਨੇ ਮੈਨੂੰ ਭਰਮਾਇਆ ਤਾਂ ਮੈਂ ਖਾਧਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ।