Genesis 3:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, “ਤੂੰ ਇਹ ਬਹੁਤ ਮੰਦੀ ਗੱਲ ਕੀਤੀ, ਇਸ ਲਈ ਤੇਰੇ ਨਾਲ ਮੰਦੀਆਂ ਗੱਲਾ ਵਾਪਰਨਗੀਆਂ। ਤੇਰੇ ਨਾਲ ਹੋਰ ਕਿਸੇ ਵੀ ਜਾਨਵਰ ਨਾਲੋਂ ਮੰਦਾ ਹੋਵੇਗਾ। ਤੈਨੂੰ ਢਿੱਡ ਭਾਰ ਰੀਂਗਣਾ ਪਵੇਗਾ ਅਤੇ ਤੈਨੂੰ ਜੀਵਨ ਭਰ ਲਈ ਮਿੱਟੀ ਖਾਣੀ ਪਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ ਭਈ ਏਸ ਲਈ ਕਿ ਤੂੰ ਇਹ ਕੀਤਾ ਤੂੰ ਸਾਰੇ ਡੰਗਰਾਂ ਨਾਲੋਂ ਅਤੇ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਢਿੱਡ ਭਾਰ ਤੁਰੇਂਗਾ ਅਤੇ ਆਪਣੇ ਜੀਵਣ ਦੇ ਸਾਰੇ ਦਿਨ ਤੂੰ ਮਿੱਟੀ ਖਾਇਆ ਕਰੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ।