Genesis 3:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਔਰਤ ਨੇ ਸੱਪ ਨੂੰ ਜਵਾਬ ਦਿੱਤਾ, “ਅਸੀਂ ਬਾਗ ਦੇ ਰੁੱਖਾਂ ਦੇ ਫ਼ਲ ਖਾ ਸੱਕਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੀਵੀਂ ਨੇ ਸੱਪ ਨੂੰ ਆਖਿਆ ਕਿ ਬਾਗ ਦੇ ਬਿਰਛਾਂ ਦੇ ਫਲੋਂ ਤਾਂ ਅਸੀਂ ਖਾਂਦੇ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਤਰੀ ਨੇ ਸੱਪ ਨੂੰ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ