Genesis 3:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਰਮੇਸ਼ੁਰ ਨੇ ਜਾਨਵਰਾਂ ਦੀਆਂ ਖੱਲਾਂ ਲਈਆਂ ਅਤੇ ਆਦਮੀ ਤੇ ਉਸ ਦੀ ਪਤਨੀ ਲਈ ਕੱਪੜੇ ਬਣਾਏ। ਫ਼ੇਰ ਉਹ ਕੱਪੜੇ ਉਸ ਨੇ ਉਨ੍ਹਾਂ ਉੱਪਰ ਪਾ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਪਰਮੇਸ਼ੁਰ ਨੇ ਆਦਮੀ ਤੇ ਉਹ ਦੀ ਤੀਵੀਂ ਲਈ ਚਮੜੇ ਦੇ ਚੋਲੇ ਬਣਾਕੇ ਉਨ੍ਹਾਂ ਨੂੰ ਪਵਾਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ।