Genesis 3:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਅਦਨ ਦੇ ਬਾਗ਼ ਵਿੱਚੋਂ ਬਾਹਰ ਕੱਢ ਦਿੱਤਾ। ਆਦਮ ਨੂੰ ਉਸ ਨੇ ਧਰਤੀ ਨੂੰ ਵਾਹੁਣ ਲਈ ਮਜ਼ਬੂਰ ਕਰ ਦਿੱਤਾ ਗਿਆ ਜਿਸ ਵਿੱਚੋਂ ਉਹ ਸਾਜਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗੋਂ ਕੱਢ ਦਿੱਤਾ ਤਾਂਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਕੱਢਿਆ ਗਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ।